ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜ ਸਭਾ ਸਾਂਸਦ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ, ਜਿਸ ਵਿੱਚ ਪਰਿਵਰਤਨਸ਼ੀਲ ਸ਼ਾਸਨ ਦੇ 12 ਸਾਲਾਂ ’ਤੇ ਵਿਚਾਰ ਪ੍ਰਗਟ ਕੀਤੇ ਗਏ ਹਨ
Posted On:
10 JUN 2026 10:03PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜ ਸਭਾ ਸਾਂਸਦ ਸ਼੍ਰੀ ਨਿਤਿਨ ਨਵੀਨ ਵੱਲੋਂ ਲਿਖੇ ਗਏ ਇੱਕ ਲੇਖ ਨੂੰ ਸਾਂਝਾ ਕੀਤਾ ਹੈ।
ਇਸ ਲੇਖ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਪਰਿਵਰਤਨਸ਼ੀਲ ਸ਼ਾਸਨ ਦੇ 12 ਸਾਲਾਂ ’ਤੇ ਵਿਚਾਰ ਪ੍ਰਗਟ ਕੀਤੇ ਗਏ ਹਨ। ਇਸ ਵਿੱਚ ਇਹ ਵੀ ਉਜਾਗਰ ਕੀਤਾ ਗਿਆ ਹੈ ਕਿ ਸਮੂਹਿਕ ਸੰਕਲਪ, ਸਮਾਵੇਸ਼ੀ ਵਿਕਾਸ ਅਤੇ ਜਨਤਕ ਭਾਗੀਦਾਰੀ ਨੇ ਵਿਕਸਿਤ ਭਾਰਤ ਬਣਨ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ ਅਤੇ ਕਰੋੜਾਂ ਲੋਕਾਂ ਦੀਆਂ ਇੱਛਾਵਾਂ ਨੂੰ ਸਾਕਾਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਰਾਜ ਸਭਾ ਸਾਂਸਦ ਸ਼੍ਰੀ @NitinNabin ਵੱਲੋਂ ਲਿਖੇ ਗਏ ਇਸ ਲੇਖ ਵਿੱਚ ਪ੍ਰਧਾਨ ਮੰਤਰੀ @narendramodi ਦੀ ਅਗਵਾਈ ਵਿੱਚ ਪਰਿਵਰਤਨਸ਼ੀਲ ਸ਼ਾਸਨ ਦੇ 12 ਸਾਲਾਂ ’ਤੇ ਵਿਚਾਰ ਪ੍ਰਗਟ ਕੀਤੇ ਗਏ ਹਨ। ਇਸ ਵਿੱਚ ਇਹ ਵੀ ਉਜਾਗਰ ਕੀਤਾ ਗਿਆ ਹੈ ਕਿ ਕਿਵੇਂ ਸਮੂਹਿਕ ਸੰਕਲਪ, ਸਮਾਵੇਸ਼ੀ ਵਿਕਾਸ ਅਤੇ ਜਨਤਕ ਭਾਗੀਦਾਰੀ ਨੇ ਵਿਕਸਿਤ ਭਾਰਤ ਬਣਨ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਗਤੀ ਪ੍ਰਦਾਨ ਕੀਤੀ ਹੈ ਅਤੇ ਕਰੋੜਾਂ ਲੋਕਾਂ ਦੀਆਂ ਇੱਛਾਵਾਂ ਨੂੰ ਸਾਕਾਰ ਕੀਤਾ ਹੈ।"
************
ਐਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2271960)
ਵਿਜ਼ੀਟਰ ਕਾਊਂਟਰ : 46
Read this release in:
Kannada
,
Bengali
,
English
,
Urdu
,
हिन्दी
,
Manipuri
,
Assamese
,
Gujarati
,
Tamil
,
Telugu
,
Malayalam