ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਖਕ ਕ੍ਰਾਂਤੀਕਾਰੀ ਕਲਿਆਣਕਾਰੀ ਰਾਜ ਰਾਹੀਂ ਗ਼ਰੀਬੀ ਦੇ ਵਿਗਿਆਨਿਕ ਖ਼ਾਤਮੇ ਨੂੰ ਦਰਸਾਉਣ ਵਾਲੇ ਸ਼੍ਰੀ ਬਰਜਿਸ ਦੇਸਾਈ ਦੇ ਲੇਖ ਨੂੰ ਸਾਂਝਾ ਕੀਤਾ
प्रविष्टि तिथि:
10 JUN 2026 10:47PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਲੇਖਕ ਸ਼੍ਰੀ ਬਰਜਿਸ ਦੇਸਾਈ ਦਾ ਇੱਕ ਲੇਖ ਸਾਂਝਾ ਕੀਤਾ ਹੈ।
ਲੇਖ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਕੁਸ਼ਲ ਕਲਿਆਣਕਾਰੀ ਰਾਜ ਦੀ ਸਥਾਪਨਾ ਕਰਕੇ ਗ਼ਰੀਬੀ ਦੇ ਖ਼ਾਤਮੇ ਨੂੰ ਵਿਗਿਆਨਿਕ ਅਧਾਰ ਪ੍ਰਦਾਨ ਕੀਤਾ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਉਣ ਵਾਲੇ ਦਹਾਕਿਆਂ ਵਿੱਚ ਸ਼੍ਰੀ ਨਰੇਂਦਰ ਮੋਦੀ ਇੱਕ ਮਿਸਾਲ ਬਣ ਜਾਣਗੇ ਅਤੇ ਉਨ੍ਹਾਂ ਤੋਂ ਬਾਅਦ ਆਉਣ ਵਾਲੇ ਪ੍ਰਧਾਨ ਮੰਤਰੀ ਉਨ੍ਹਾਂ ਦੇ ਕਾਰਜਾਂ ਅਤੇ ਸ਼ਾਸਨ ਮਾਡਲ ਦੀ ਨਕਲ ਕਰਨ ਦਾ ਯਤਨ ਕਰਨਗੇ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ:
“ਸ਼੍ਰੀ @BerjisMD ਇਸ ਲੇਖ ਵਿੱਚ ਲਿਖਦੇ ਹਨ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਕੁਸ਼ਲ ਕਲਿਆਣਕਾਰੀ ਰਾਜ ਦੀ ਸਥਾਪਨਾ ਕਰਕੇ ਗ਼ਰੀਬੀ ਦੇ ਖ਼ਾਤਮੇ ਨੂੰ ਵਿਗਿਆਨਿਕ ਅਧਾਰ ਪ੍ਰਦਾਨ ਕੀਤਾ ਹੈ। ਉਹ ਦੱਸਦੇ ਹਨ ਕਿ ਆਉਣ ਵਾਲੇ ਦਹਾਕਿਆਂ ਵਿੱਚ ਸ਼੍ਰੀ ਨਰੇਂਦਰ ਮੋਦੀ ਇੱਕ ਮਿਸਾਲ ਬਣ ਜਾਣਗੇ, ਕਿਉਂਕਿ ਉਨ੍ਹਾਂ ਤੋਂ ਬਾਅਦ ਆਉਣ ਵਾਲੇ ਪ੍ਰਧਾਨ ਮੰਤਰੀ ਉਨ੍ਹਾਂ ਦੀ ਨਕਲ ਕਰਨ ਦੀ ਕੋਸ਼ਿਸ਼ ਕਰਨਗੇ।”
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(रिलीज़ आईडी: 2271965)
आगंतुक पटल : 7