ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਕਰਨਾਟਕ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 11 JUN 2026 6:06PM by PIB Chandigarh

ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ ਡੀ.ਕੇ. ਸ਼ਿਵਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਕਿਹਾ;

“ਕਰਨਾਟਕ ਦੇ ਮੁੱਖ ਮੰਤਰੀ ਸ਼੍ਰੀ @DKShivakumar ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

 @CMofKarnataka”

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2271967) ਵਿਜ਼ੀਟਰ ਕਾਊਂਟਰ : 70