ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਤੇਲੰਗਾਨਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 11 JUN 2026 6:10PM by PIB Chandigarh

ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ ਰੇਵੰਤ ਰੈੱਡੀ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;

“ਤੇਲੰਗਾਨਾ ਦੇ ਮੁੱਖ ਮੰਤਰੀ ਸ਼੍ਰੀ @revanth_anumula ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

 @TelanganaCMO”

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2272015) ਵਿਜ਼ੀਟਰ ਕਾਊਂਟਰ : 51