ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 11 JUN 2026 6:12PM by PIB Chandigarh

ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ ਸੀ. ਜੋਸਫ਼ ਵਿਜੇ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ 'ਤੇ ਪੋਸਟ ਕੀਤਾ;

“ਤਾਮਿਲਨਾਡੂ ਦੇ ਮੁੱਖ ਮੰਤਰੀ ਥਿਰੂ @TVKVijayHQ ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

 @CMOTamilnadu”

 

************

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2272017) ਵਿਜ਼ੀਟਰ ਕਾਊਂਟਰ : 57