ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 11 JUN 2026 6:15PM by PIB Chandigarh

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿੱਤਿਆਨਾਥ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;

“ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ @myogiadityanath ਨੇ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ। 

@CMOfficeUP”

********

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2272073) ਵਿਜ਼ੀਟਰ ਕਾਊਂਟਰ : 50