ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਹਾਨ ਖਿਡਾਰੀ ਜਸਪਾਲ ਰਾਣਾ ਦੇ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ
ਜਸਪਾਲ ਰਾਣਾ ਜੀ ਦਾ ਦੇਹਾਂਤ ਦੇਸ਼ ਦੇ ਲਈ ਨਾ ਪੂਰਾ ਹੋਣਾ ਵਾਲਾ ਘਾਟਾ
ਰਾਣਾ ਜੀ ਨੇ ਨਿਸ਼ਾਨੇਬਾਜੀ ਵਿੱਚ ਭਾਰਤ ਦੀ ਅਜਿੱਤ ਸ਼ਕਤੀ ਸਥਾਪਿਤ ਕਰਨ ਦੇ ਲਈ ਪੂਰਾ ਜੀਵਨ ਸਮਰਪਿਤ ਕੀਤਾ, ਬਤੌਰ ਕੋਚ ਯੁਵਾ ਨਿਸ਼ਾਨੇਬਾਜ਼ਾਂ ਨੂੰ ਟ੍ਰੈਂਡ ਕੀਤਾ
ਗ੍ਰਹਿ ਮੰਤਰੀ ਨੇ ਰਾਣਾ ਜੀ ਦੇ ਪਰਿਵਾਰ ਅਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਦੇ ਪ੍ਰਤੀ ਹਾਰਦਿਕ ਸੰਵੇਦਨਾਵਾਂ ਪ੍ਰਗਟ ਕੀਤੀਆਂ
प्रविष्टि तिथि:
12 JUN 2026 12:54PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਕਾਰਿਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਮਹਾਨ ਖਿਡਾਰੀ ਜਸਪਾਲ ਰਾਣਾ ਦੇ ਦੇਹਾਂਤ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਲੱਖਾਂ ਪ੍ਰਸ਼ੰਸਕਾਂ ਦੇ ਪ੍ਰਤੀ ਹਾਰਦਿਕ ਸੰਵੇਦਨਾਵਾਂ ਪ੍ਰਗਟ ਕੀਤੀਆਂ।
ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ X ’ਤੇ ਪੋਸਟ ਕੀਤਾ, “ਮਹਾਨ ਖਿਡਾਰੀ ਜਸਪਾਲ ਰਾਣਾ ਜੀ ਦੇ ਦੇਹਾਂਤ ਨਾਲ ਬਹੁਤ ਦੁੱਖੀ ਹਾਂ। ਦੇਸ਼ ਦੇ ਲਈ ਅੰਤਰਰਾਸ਼ਟਰੀ ਸਨਮਾਨ ਜਿੱਤ ਕੇ ਅਤੇ ਇੱਕ ਕੋਚ ਦੇ ਤੌਰ ’ਤੇ ਯੁਵਾ ਨਿਸ਼ਾਨੇਬਾਜ਼ਾਂ ਨੂੰ ਟ੍ਰੇਂਡ ਕਰ ਕੇ ਉਨ੍ਹਾਂ ਨੇ ਨਿਸ਼ਾਨੇਬਾਜ਼ੀ ਵਿੱਚ ਭਾਰਤ ਦੀ ਅਜਿੱਤ ਸ਼ਕਤੀ ਸਥਾਪਿਤ ਕਰਨ ਦੇ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ। ਰਾਣਾ ਜੀ ਦਾ ਦੇਹਾਂਤ ਦੇਸ਼ ਦੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਦੁੱਖ ਦੀ ਘੜੀ ਵਿੱਚ ਮੈਂ ਉਨ੍ਹਾਂ ਪਰਿਵਾਰ ਅਤੇ ਲੱਖਾਂ ਪ੍ਰਸ਼ੰਸਕਾਂ ਦੇ ਪ੍ਰਤੀ ਹਾਰਦਿਕ ਸੰਵੇਦਨਾਵਾਂ ਪ੍ਰਗਟ ਕਰਦਾ ਹਾਂ।”
****
ਆਰਕੇ/ਪੀਆਰ/ਪੀਐੱਸ/ਬਲਜੀਤ
(रिलीज़ आईडी: 2272211)
आगंतुक पटल : 2
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Bengali-TR
,
Assamese
,
Gujarati
,
Tamil
,
Telugu
,
Kannada