ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਭਲਾਈ ਅਤੇ ਸਸ਼ਕਤੀਕਰਨ 'ਤੇ ਇੱਕ ਲੇਖ ਸਾਂਝਾ ਕੀਤਾ
Posted On:
14 JUN 2026 8:06PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ।
ਇਹ ਲੇਖ ਪਿਛਲੇ 12 ਸਾਲਾਂ ਵਿੱਚ ਕਿਸਾਨਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਕੀਤੇ ਗਏ ਬੇਮਿਸਾਲ ਕੰਮਾਂ ਨੂੰ ਉਜਾਗਰ ਕਰਦਾ ਹੈ। ਇਸ ਵਿੱਚ ਜ਼ਿਕਰ ਹੈ ਕਿ ਅੰਨਦਾਤਾਵਾਂ ਲਈ ਕੀਤੇ ਗਏ ਕਈ ਯਤਨਾਂ ਨੇ ਉਨ੍ਹਾਂ ਦੇ ਜੀਵਨ ਵਿੱਚ ਅਹਿਮ ਸਕਾਰਾਤਮਕ ਬਦਲਾਅ ਲਿਆਂਦੇ ਹਨ। ਖੇਤੀਬਾੜੀ ਖੇਤਰ ਦੀ ਇਸ ਪਰਿਵਰਤਨਸ਼ੀਲ ਯਾਤਰਾ ਦਾ ਵਿਸਥਾਰ ਵਿੱਚ ਵਰਣਨ ਕੀਤਾ ਗਿਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ:
"ਪਿਛਲੇ 12 ਸਾਲਾਂ ਵਿੱਚ ਕਿਸਾਨ ਭਾਈ-ਭੈਣਾਂ ਦੀ ਭਲਾਈ ਅਤੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਕੰਮ ਹੋਏ ਹਨ। ਅੰਨਦਾਤਾਵਾਂ ਲਈ ਸਾਡੀਆਂ ਯੋਜਨਾਵਾਂ ਕਰਕੇ ਉਨ੍ਹਾਂ ਦੇ ਜੀਵਨ ਵਿੱਚ ਕਾਫੀ ਸਕਾਰਾਤਮਕ ਬਦਲਾਅ ਆਇਆ ਹੈ। ਕੇਂਦਰੀ ਮੰਤਰੀ @ChouhanShivraj ਜੀ ਨੇ ਆਪਣੇ ਲੇਖ ਵਿੱਚ ਖੇਤੀਬਾੜੀ ਖੇਤਰ ਦੀ ਇਸ ਪਰਿਵਰਤਨਸ਼ੀਲ ਯਾਤਰਾ ਬਾਰੇ ਵਿਸਥਾਰ ਨਾਲ ਦੱਸਿਆ ਹੈ।”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2272840)
ਵਿਜ਼ੀਟਰ ਕਾਊਂਟਰ : 45
Read this release in:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam