ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਗਿਆਤ ਸੈਨਿਕ ਦੀ ਸਮਾਧ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ

Posted On: 15 JUN 2026 5:53PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਟੀਸਲਾਵਾ ਵਿੱਚ ਅਗਿਆਤ ਸੈਨਿਕ ਦੀ ਸਮਾਧ 'ਤੇ ਸਲੋਵਾਕੀਆ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਸਲੋਵਾਕੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਰੌਬਰਟ ਫਿਕੋ ਦੇ ਨਾਲ ਸਮਾਧ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਦੂਜੇ ਵਿਸ਼ਵ ਯੁੱਧ ਦੌਰਾਨ ਸਲੋਵਾਕੀਆ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2273424) ਵਿਜ਼ੀਟਰ ਕਾਊਂਟਰ : 56