ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਾ ਪਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


Posted On: 15 JUN 2026 3:23PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਾ ਪਰਬ ਦੇ ਮੌਕੇ ’ਤੇ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:

“ਰਾਜਾ ਪਰਬ ਦੇ ਸ਼ੁਭ ਮੌਕੇ 'ਤੇ ਤਹਿ ਦਿਲੋਂ ਸ਼ੁਭਕਾਮਨਾਵਾਂ। ਇਹ ਵਿਸ਼ੇਸ਼ ਤਿਉਹਾਰ ਸਮਾਜ ਵਿੱਚ ਸੁਖ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਗੂੜ੍ਹਾ ਕਰੇ। ਸਾਰਿਆਂ ਨੂੰ ਖ਼ੁਸ਼ਹਾਲੀ ਅਤੇ ਚੰਗੀ ਸਿਹਤ ਦਾ ਆਸ਼ੀਰਵਾਦ ਪ੍ਰਾਪਤ ਹੋਵੇ।”

*****

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2273622) ਵਿਜ਼ੀਟਰ ਕਾਊਂਟਰ : 54