ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ
Posted On:
17 JUN 2026 4:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਇੱਕ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਵੀ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਪੋਸਟ ਵਿੱਚ ਕਿਹਾ;
"ਗੁਜਰਾਤ ਦੇ ਵਡੋਦਰਾ ਦਿਹਾਤੀ ਵਿੱਚ ਵਾਪਰੇ ਹਾਦਸੇ ਦੌਰਾਨ ਹੋਏ ਜਾਨ-ਮਾਲ ਦੇ ਨੁਕਸਾਨ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਹਨ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi"
************
ਐਮਜੇਪੀਐੱਸ/ਐੱਸਐੱਸ/ਐੱਸਟੀ
(Release ID: 2274442)
ਵਿਜ਼ੀਟਰ ਕਾਊਂਟਰ : 38
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam