ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ
Posted On:
17 JUN 2026 4:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;
“ਉੱਤਰ ਪ੍ਰਦੇਸ਼ ਦੇ ਬਦਾਯੂੰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦਾ ਨੁਕਸਾਨ ਬੇਹੱਦ ਦੁਖਦਾਈ ਹੈ। ਮੈਂ ਪੀੜਤ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi”
****
ਐਮਜੇਪੀਐੱਸ/ਐੱਸਟੀ
(Release ID: 2274444)
ਵਿਜ਼ੀਟਰ ਕਾਊਂਟਰ : 40
Read this release in:
English
,
Urdu
,
Marathi
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam