ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੌਰਾਨ ਹੋਈਆਂ ਮੌਤਾਂ ’ਤੇ ਦੁੱਖ ਪ੍ਰਗਟ ਕੀਤਾ
Posted On:
21 JUN 2026 10:08PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਇੱਕ ਹਾਦਸੇ ਵਿੱਚ ਹੋਈਆਂ ਮੌਤਾਂ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ;
"ਤਾਮਿਲਨਾਡੂ ਦੇ ਤਿਰੂਵੱਲੂਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਦੌਰਾਨ ਲੋਕਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਜਿਨ੍ਹਾਂ ਲੋਕਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ, ਉਨ੍ਹਾਂ ਪ੍ਰਤੀ ਮੇਰੀ ਹਮਦਰਦੀ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ@narendramodi"
********
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2276585)
ਵਿਜ਼ੀਟਰ ਕਾਊਂਟਰ : 40
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam