ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪਰਭਣੀ ਵਿੱਚ ਕੰਧ ਡਿੱਗਣ ਕਾਰਨ ਹੋਈ ਲੋਕਾਂ ਦੀਆਂ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
Posted On:
20 JUN 2026 6:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪਰਭਣੀ ਵਿੱਚ ਕੰਧ ਡਿੱਗਣ ਕਾਰਨ ਹੋਈ ਲੋਕਾਂ ਦੀਆਂ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਣਾ ਬੇਹੱਦ ਦੁਖਦਾਈ ਹੈ। ਉਨ੍ਹਾਂ ਨੇ ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਲਿਖਿਆ;
“ਮਹਾਰਾਸ਼ਟਰ ਦੇ ਪਰਭਣੀ ਵਿੱਚ ਕੰਧ ਡਿੱਗਣ ਕਾਰਨ ਹੋਈ ਲੋਕਾਂ ਦੀਆਂ ਮੌਤ ਬੇਹੱਦ ਦੁਖਦਾਈ ਹਨ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2276591)
ਵਿਜ਼ੀਟਰ ਕਾਊਂਟਰ : 49
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam