ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ

Posted On: 22 JUN 2026 1:10PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ - ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ ਦੇ ਪ੍ਰਸ਼ਾਸਕ ਸ਼੍ਰੀ ਪ੍ਰਫੁੱਲਭਾਈ ਪਟੇਲ ਦੀ ਪਤਨੀ ਸ਼੍ਰੀਮਤੀ ਭਾਵਨਾਬੇਨ ਪਟੇਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪਿਛਲੇ ਕਈ ਸਾਲਾਂ ਤੋਂ ਇਸ ਪਰਿਵਾਰ ਨਾਲ ਨਜ਼ਦੀਕੀ ਸਬੰਧ ਅਤੇ ਸੁਖਾਵੇਂ ਰਿਸ਼ਤੇ ਰਹੇ ਹਨ।

ਸ਼੍ਰੀ ਮੋਦੀ ਨੇ ਪੀੜਤ ਪਰਿਵਾਰ ਨਾਲ ਆਪਣੀ ਦਿਲੋਂ ਹਮਦਰਦੀ ਪ੍ਰਗਟ ਕੀਤੀ ਅਤੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿੱਛੜੀ ਰੂਹ ਨੂੰ ਸ਼ਾਂਤੀ ਬਖ਼ਸ਼ਣ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

*****

 

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2276611) ਵਿਜ਼ੀਟਰ ਕਾਊਂਟਰ : 50