ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਣ ਦੌਰਾਨ ਦਿੱਤੇ ਆਪਣੇ ਭਾਸ਼ਣ ਦੇ ਮੁੱਖ ਅੰਸ਼ ਸਾਂਝੇ ਕੀਤੇ
Posted On:
19 JUN 2026 11:01PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਦੇ ਤਹਿਤ ਪ੍ਰੋਤਸਾਹਨ ਰਾਸ਼ੀ ਵੰਡਣ ਦੌਰਾਨ ਦਿੱਤੇ ਆਪਣੇ ਭਾਸ਼ਣ ਦੇ ਮੁੱਖ ਅੰਸ਼ ਸਾਂਝੇ ਕੀਤੇ ਹਨ।
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ;
“ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਨਾਲ ਸਾਡੇ ਨੌਜਵਾਨ ਸਾਥੀਆਂ ਨੂੰ ਪਹਿਲੀ ਨੌਕਰੀ ਦੇਣ ਵਾਲੇ ਉਦਯੋਗਾਂ ਨੂੰ ਵੀ ਲੱਗਦਾ ਹੈ ਕਿ ਨੌਜਵਾਨਾਂ ਦੇ ਪਿੱਛੇ ਪੂਰੀ ਸਰਕਾਰ ਖੜ੍ਹੀ ਹੈ। ਇਸ ਨਾਲ ਉਨ੍ਹਾਂ ਦਾ ਨਜ਼ਰੀਆ ਵੀ ਬਦਲ ਜਾਂਦਾ ਹੈ।”
“ਅੱਜ ਭਾਰਤ ਦੇ Startups ਅਤੇ Global Investors ਇੱਕ ਨਵੀਂ ਤਾਕਤ ਨਾਲ ਕੰਮ ਕਰਨ ਲਈ ਅੱਗੇ ਆ ਰਹੇ ਹਨ। ਇਸ ਨਾਲ ਸਾਡੇ ਨੌਜਵਾਨ ਸਾਥੀਆਂ ਲਈ ਰੁਜ਼ਗਾਰ ਦੇ ਨਵੇਂ-ਨਵੇਂ ਮੌਕੇ ਪੈਦਾ ਹੋ ਰਹੇ ਹਨ।”
“ਵਿਕਸਿਤ ਭਾਰਤ ਦਾ ਰਸਤਾ ਪ੍ਰਤਿਭਾ, ਹੁਨਰ ਅਤੇ ਨਵੀਨਤਾ ਦੀ ਸ਼ਕਤੀ ਨਾਲ ਬਣੇਗਾ। ਇਸ ਨੂੰ ਲੈ ਕੇ ਉਦਯੋਗ ਜਗਤ ਨੂੰ ਮੇਰੀ ਇਹ ਵਿਸ਼ੇਸ਼ ਬੇਨਤੀ ਹੈ…”
****
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2276616)
ਵਿਜ਼ੀਟਰ ਕਾਊਂਟਰ : 38
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam