Posted On:
21 JUN 2026 3:51PM by PIB Chandigarh
ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਅੱਜ ਨਵੀਂ ਦਿੱਲੀ ਦੇ ਸੇਵਾ ਤੀਰਥ ਵਿਖੇ ਇੱਕ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ।
ਇਸ ਸੈਸ਼ਨ ਵਿੱਚ ਪ੍ਰਧਾਨ ਮੰਤਰੀ ਦਫ਼ਤਰ, ਕੈਬਨਿਟ ਸਕੱਤਰੇਤ ਅਤੇ ਰਾਸ਼ਟਰੀ ਸੁਰੱਖਿਆ ਕੌਂਸਲ ਸਕੱਤਰੇਤ (ਐੱਨਐੱਸਸੀਐੱਸ) ਦੇ ਅਧਿਕਾਰੀਆਂ ਨੇ ਹਿੱਸਾ ਲਿਆ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਪੋਸਟ ਕੀਤਾ,
“ਅੱਜ ਯੋਗ ਦਿਵਸ ਦੇ ਮੌਕੇ ’ਤੇ ਸੇਵਾ ਤੀਰਥ ਵਿੱਚ ਇੱਕ ਯੋਗ ਸੈਸ਼ਨ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਮੰਤਰੀ ਦਫ਼ਤਰ, ਕੈਬਨਿਟ ਸਕੱਤਰੇਤ ਅਤੇ ਐੱਨਐੱਸਸੀਐੱਸ ਦੇ ਅਧਿਕਾਰੀਆਂ ਨੇ ਹਿੱਸਾ ਲਿਆ।"
*****
ਐੱਮਜੇਪੀਐੱਸ/ਐੱਸਐੱਸ/ਐੱਸਟੀ