ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸਿਵਲ ਇਨਵੈਸਟੀਚਰ ਸਮਾਗਮ-II ਵਿੱਚ ਪਦਮ ਪੁਰਸਕਾਰ 2026 ਪ੍ਰਦਾਨ ਕੀਤੇ

Posted On: 23 JUN 2026 8:18PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ 23 ਜੂਨ, 2026 ਨੂੰ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਸਿਵਲ ਇਨਵੈਸਟੀਚਰ ਸਮਾਗਮ-II (ਨਾਗਰਿਕ ਅਲੰਕਾਰ ਸਮਾਗਮ) ਦੌਰਾਨ ਸਾਲ 2026 ਦੇ ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ’ਤੇ ਭਾਰਤ ਦੇ ਉਪ-ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।

ਪੁਰਸਕਾਰ ਜੇਤੂਆਂ ਦੀ ਸੂਚੀ ਦੇਖਣ ਲਈ ਇੱਥੇ ਕਲਿੱਕ ਕਰੋ।

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2277407) ਵਿਜ਼ੀਟਰ ਕਾਊਂਟਰ : 51