ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 25 JUN 2026 10:50PM by PIB Chandigarh

ਗੁਜਰਾਤ ਦੇ ਰਾਜਪਾਲ ਸ਼੍ਰੀ ਆਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਲਿਖਿਆ;

ਗੁਜਰਾਤ ਦੇ ਰਾਜਪਾਲ ਸ਼੍ਰੀ @ADevvrat ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

****

ਐੱਜੇਪੀਐੱਸ/ਐੱਸਐੱਸ/ਵੀਜੇ


(Release ID: 2278311) ਵਿਜ਼ੀਟਰ ਕਾਊਂਟਰ : 53