ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਏਕਤਾ ਅਤੇ ਆਪਸੀ ਸਦਭਾਵਨਾ ’ਤੇ ਜ਼ੋਰ ਦਿੰਦਿਆਂ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
Posted On:
26 JUN 2026 12:33PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ, ਜਿਸ ਵਿੱਚ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ ਕਿ ਹਰ ਕਿਸੇ ਨੂੰ ਹਮੇਸ਼ਾ ਏਕਤਾ ਅਤੇ ਆਪਸੀ ਸਦਭਾਵਨਾ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਪ੍ਰਧਾਨ ਮੰਤਰੀ ਨੇ ਇਹ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ—
सङ्गच्छध्वं संवदध्वं
सं वो मनांसि जानताम्।
देवा भागं यथा पूर्वे
सञ्जानाना उपासते॥
ਸ਼੍ਰੀ ਮੋਦੀ ਨੇ ਐੱਕਸ ’ਤੇ ਪੋਸਟ ਕੀਤਾ:
सङ्गच्छध्वं संवदध्वं
सं वो मनांसि जानताम्।
देवा भागं यथा पूर्वे
सञ्जानाना उपासते॥
*****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2278846)
ਵਿਜ਼ੀਟਰ ਕਾਊਂਟਰ : 45
Read this release in:
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada