ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਨੂੰ ਸ਼ਰਧਾਂਜਲੀ ਭੇਟ ਕੀਤੀ

प्रविष्टि तिथि: 26 JUN 2026 12:46PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਦੀ ਜਯੰਤੀ ’ਤੇ  ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਨੇ ਆਪਣਾ ਸਾਰਾ ਜੀਵਨ ਵਾਂਝੇ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਮਹਾਨ ਕੰਮ ਅਤੇ ਆਦਰਸ਼ ਆਉਣ ਵਾਲੀਆਂ ਸਦੀਆਂ ਤੱਕ ਦੇਸ਼ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ।”

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:

 “ਰਾਜਰਸ਼ੀ ਛਤਰਪਤੀ ਸ਼ਾਹੂ ਜੀ ਮਹਾਰਾਜ ਦੀ ਜਯੰਤੀ ’ਤੇ ਉਨ੍ਹਾਂ ਨੂੰ ਸਤਿਕਾਰ ਸਹਿਤ ਸ਼ਰਧਾਂਜਲੀ! ਉਹ ਸਮਾਜਿਕ ਨਿਆਂ ਅਤੇ ਸਮਾਨਤਾ ਦੇ ਪੁਰਜ਼ੋਰ ਸਮਰਥਕ ਸਨ। ਉਨ੍ਹਾਂ ਨੇ ਵਾਂਝੇ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੀ ਤਰੱਕੀ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦੇ ਮਹਾਨ ਕੰਮ ਅਤੇ ਆਦਰਸ਼ ਯੁਗਾਂ-ਯੁਗਾਂ ਤੱਕ ਦੇਸ਼ ਦਾ ਮਾਰਗ-ਦਰਸ਼ਨ ਕਰਦੇ ਰਹਿਣਗੇ।”

राजर्षी छत्रपती शाहू महाराज यांच्या जयंतीनिमित्त त्यांना विनम्र अभिवादन! सामाजिक न्याय आणि समतेचे ते खंदे पुरस्कर्ते होते. वंचित, शोषित आणि मागासवर्गीयांच्या उन्नतीसाठी त्यांनी आपले संपूर्ण जीवन समर्पित केले. त्यांचे महान कार्य आणि आदर्श युगानुयुगे राष्ट्राला प्रेरणा देत आणि मार्गदर्शन करत राहील.

*****

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2278850) आगंतुक पटल : 26
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Bengali-TR , Assamese , Gujarati , Odia , Tamil , Telugu , Kannada , Malayalam