ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦੁਨੀਆ ਦੀਆਂ ਵਿਭਿੰਨ ਸੰਸਕ੍ਰਿਤੀਆਂ ਦਾ ਸਤਿਕਾਰ ਕਰਨ 'ਤੇ ਜ਼ੋਰ ਦਿੰਦਿਆਂ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ

Posted On: 29 JUN 2026 10:43AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ:

“देशाचारान् समयाञ्जातिधर्मान् बुभूषते यस्तु परावरज्ञः।

स तत्र तत्राधिगतः सदैव महाजनस्याधिपत्यं करोति॥"

ਇਹ ਸੁਭਾਸ਼ਤਮ ਦਰਸਾਉਂਦਾ ਹੈ ਕਿ ਦੁਨੀਆ ਦੀਆਂ ਵਿਭਿੰਨ ਸੰਸਕ੍ਰਿਤੀਆਂ ਦਾ ਸਤਿਕਾਰ ਕਰਨ ਨਾਲ ਲੋਕਾਂ ਵਿੱਚ ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਵਧਦੀ ਹੈ ਅਤੇ ਆਪਸੀ ਸਮਝ ਅਤੇ ਭਾਈਚਾਰਾ ਮਜ਼ਬੂਤ ​​ਹੁੰਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਲਿਖਿਆ;

ਦੁਨੀਆ ਦੀਆਂ ਵੱਖ-ਵੱਖ ਸੰਸਕ੍ਰਿਤੀਆਂ ਦਾ ਸਤਿਕਾਰ ਕਰਨ ਨਾਲ ਲੋਕਾਂ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਦੀ ਭਾਵਨਾ ਵਧਦੀ ਹੈ। ਇਸ ਨਾਲ ਆਪਸੀ ਸਮਝ ਅਤੇ ਭਾਈਚਾਰਾ ਹੋਰ ਮਜ਼ਬੂਤ ਹੁੰਦਾ ਹੈ।

देशाचारान् समयाञ्जातिधर्मान् बुभूषते यस्तु परावरज्ञः।

स तत्र तत्राधिगतः सदैव महाजनस्याधिपत्यं करोति॥

******

ਐਮ.ਜੇ.ਪੀ.ਐਸ./ਐਸ ਐਸ /ਵੀ.ਜੇ. 


(Release ID: 2278869) ਵਿਜ਼ੀਟਰ ਕਾਊਂਟਰ : 48