ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ 30 ਜੂਨ ਤੋਂ 1 ਜੁਲਾਈ ਤੱਕ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ
Posted On:
29 JUN 2026 6:57PM by PIB Chandigarh
ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ 30 ਜੂਨ ਤੋਂ 1 ਜੁਲਾਈ, 2026 ਤੱਕ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ।
30 ਜੂਨ ਨੂੰ ਰਾਸ਼ਟਰਪਤੀ ਵਿਜੇਨਗਰਮ ਵਿੱਚ ਆਂਧਰਾ ਪ੍ਰਦੇਸ਼ ਦੀ ਕੇਂਦਰੀ ਕਬਾਇਲੀ ਯੂਨੀਵਰਸਿਟੀ ਦੇ ਪਹਿਲੇ ਡਿਗਰੀ ਵੰਡ ਸਮਾਰੋਹ ਵਿੱਚ ਸ਼ਾਮਲ ਹੋਣਗੇ।
1 ਜੁਲਾਈ ਨੂੰ ਰਾਸ਼ਟਰਪਤੀ ਅਨੰਤਪੁਰਮੂ ਵਿੱਚ ਆਂਧਰਾ ਪ੍ਰਦੇਸ਼ ਦੀ ਕੇਂਦਰੀ ਯੂਨੀਵਰਸਿਟੀ ਦੇ ਪਹਿਲੇ ਡਿਗਰੀ ਵੰਡ ਸਮਾਰੋਹ ਵਿੱਚ ਸ਼ਾਮਲ ਹੋਣਗੇ।
******
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2279607)
ਵਿਜ਼ੀਟਰ ਕਾਊਂਟਰ : 33