ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅੰਤਿਮ ਟੀਚਾ ਪ੍ਰਾਪਤ ਕਰਨ ਲਈ ਅਨੁਸ਼ਾਸਨ ਅਤੇ ਮਨ 'ਤੇ ਕਾਬੂ ਰੱਖਣ 'ਤੇ ਜ਼ੋਰ ਦਿੰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ


प्रविष्टि तिथि: 01 JUL 2026 12:13PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ।

“विज्ञानसारथिर्यस्तु मनःप्रग्रहवन्नरः।

सोऽध्वनः परमाप्नोति तद्विश्नोः परमं पदम्॥"

ਇਸ ਸੁਭਾਸ਼ਿਤਮ ਵਿੱਚ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਹੈ ਕਿ ਜਿਸ ਵਿਅਕਤੀ ਦੀ ਪਰਖ ਕਰਨ ਵਾਲੀ ਬੁੱਧੀ ਇੱਕ ਸੁਚੇਤ, ਵਿਗਿਆਨਕ ਸਾਰਥੀ ਵਜੋਂ ਕੰਮ ਕਰਦੀ ਹੈ ਅਤੇ ਜਿਸਦਾ ਮਨ ਅਨੁਸ਼ਾਸਿਤ ਅਤੇ ਕਾਬੂ ਵਿੱਚ ਹੁੰਦਾ ਹੈ, ਉਹ ਜੀਵਨ ਦੇ ਰਾਹ ਦੀਆਂ ਪੇਚੀਦਗੀਆਂ ਤੋਂ ਪਾਰ ਲੰਘ ਕੇ ਅੰਤਿਮ ਟੀਚੇ ਤੱਕ ਪਹੁੰਚ ਜਾਂਦਾ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਡਿਜੀਟਲ ਇੰਡੀਆ ਦੀ 11 ਸਾਲਾਂ ਦੀ ਸਫਲਤਾ ਨੇ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਨਵੀਂ ਪਛਾਣ ਦਿੱਤੀ ਹੈ। ਇਹ ਨਵੀਨਤਾ ਅਤੇ ਤਕਨਾਲੋਜੀ ਨੂੰ ਅਪਣਾ ਕੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਦੇ ਦੇਸ਼ ਵਾਸੀਆਂ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਪ੍ਰਧਾਨ ਮੰਤਰੀ ਨੇ ਐੱਕਸ ਪੋਸਟ ਵਿੱਚ ਕਿਹਾ: 

ਡਿਜੀਟਲ ਇੰਡੀਆ ਦੇ 11 ਸਾਲਾਂ ਦੀ ਸਫਲਤਾ ਨੇ ਭਾਰਤ ਨੂੰ ਦੁਨੀਆ ਭਰ ਵਿੱਚ ਇੱਕ ਨਵੀਂ ਪਛਾਣ ਦਿੱਤੀ ਹੈ। ਇਹ ਨਵੀਨਤਾ ਅਤੇ ਤਕਨਾਲੋਜੀ ਨੂੰ ਅਪਣਾ ਕੇ ਦੇਸ਼ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣ ਦੇ ਦੇਸ਼ ਵਾਸੀਆਂ ਦੇ ਸੰਕਲਪ ਨੂੰ ਦਰਸਾਉਂਦਾ ਹੈ।

विज्ञानसारथिर्यस्तु मनःप्रग्रहवान्नरः।

सोऽध्वनः पारमाप्नोति तद्विष्णोः परमं पदम्॥

#11YearsOfDigitalIndia   

***********

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2280357) आगंतुक पटल : 2
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam