ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਲਾਈ ਲਾਮਾ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ
Posted On:
06 JUL 2026 12:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦਲਾਈ ਲਾਮਾ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਦਲਾਈ ਲਾਮਾ ਦਾ ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਲਈ ਮਾਰਗ-ਦਰਸ਼ਕ ਰਿਹਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਦਲਾਈ ਲਾਮਾ ਨੂੰ ਜਨਮ ਦਿਨ ਦੀਆਂ ਤਹਿ ਦਿਲੋਂ ਸ਼ੁਭਕਾਮਨਾਵਾਂ। ਸ਼ਾਂਤੀ ਅਤੇ ਸਦਭਾਵਨਾ ਦਾ ਉਨ੍ਹਾਂ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਲਈ ਮਾਰਗ-ਦਰਸ਼ਕ ਰਿਹਾ ਹੈ। ਉਨ੍ਹਾਂ ਦੀ ਨੈਤਿਕ ਅਤੇ ਅਧਿਆਤਮਿਕ ਸ਼ਕਤੀ ਅਤੇ ਵਿਸ਼ਵ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਸ਼ਲਾਘਾਯੋਗ ਹੈ। ਮੈਂ ਉਨ੍ਹਾਂ ਦੀ ਲੰਬੀ ਉਮਰ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।
@DalaiLama
*********
ਐਮਜੇਪੀਐਸ/ਐਸਐਸ/ਵੀਜੇ
(Release ID: 2281686)
ਵਿਜ਼ੀਟਰ ਕਾਊਂਟਰ : 47
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam