ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਇੱਕ ਲੇਖ ਸਾਂਝਾ ਕੀਤਾ ਕਿ ਕਿਵੇਂ ਈ-ਜਾਗ੍ਰਿਤੀ ਖਪਤਕਾਰ ਸ਼ਿਕਾਇਤ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਲ ਬਣਾਉਂਦੀ ਹੈ

प्रविष्टि तिथि: 04 JUL 2026 2:03PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਵੱਲੋਂ ਲਿਖਿਆ ਇੱਕ ਲੇਖ ਸਾਂਝਾ ਕੀਤਾ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ ਈ-ਜਾਗ੍ਰਿਤੀ ਖ਼ਪਤਕਾਰ ਸ਼ਿਕਾਇਤ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਕੇ ਕਈ ਚੁਣੌਤੀਆਂ ਦਾ ਹੱਲ ਕਿਵੇਂ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ, "ਉਨ੍ਹਾਂ ਨੇ ਦੱਸਿਆ ਹੈ ਕਿ ਹਿਤਧਾਰਕਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ, ਈ-ਜਾਗ੍ਰਿਤੀ ਵਿੱਚ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਖ਼ਪਤਕਾਰ ਨਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਢਾਂਚਾਗਤ ਡਿਜੀਟਲ ਸੁਧਾਰ ਹੋ ਰਿਹਾ ਹੈ।"

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

ਇਸ ਲੇਖ ਵਿੱਚ ਕੇਂਦਰੀ ਮੰਤਰੀ ਸ਼੍ਰੀ @JoshiPralhad ਨੇ ਵਿਸਥਾਰ ਨਾਲ ਦੱਸਿਆ ਹੈ ਕਿ ਈ-ਜਾਗ੍ਰਿਤੀ ਖ਼ਪਤਕਾਰ ਸ਼ਿਕਾਇਤ ਦੀ ਪੂਰੀ ਪ੍ਰਕਿਰਿਆ ਨੂੰ ਡਿਜੀਟਾਈਜ਼ ਕਰਕੇ ਕਈ ਚੁਣੌਤੀਆਂ ਦਾ ਹੱਲ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਹਿਤਧਾਰਕਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ, ਈ-ਜਾਗ੍ਰਿਤੀ ਵਿੱਚ ਸੁਧਾਰ ਕੀਤਾ ਗਿਆ ਹੈ, ਜਿਸ ਨਾਲ ਖ਼ਪਤਕਾਰ ਨਿਆਂ ਨੂੰ ਉਨ੍ਹਾਂ ਖੇਤਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਢਾਂਚਾਗਤ ਡਿਜੀਟਲ ਸੁਧਾਰ ਹੋ ਰਿਹਾ ਹੈ।

https://livemint.com/opinion/columns/ejagriti-reimagining-consumer-justice-for-a-digital-india-pralhad-joshi-11783001218221.html

*********

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2281704) आगंतुक पटल : 7
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Manipuri , Assamese , Gujarati , Odia , Tamil , Telugu , Malayalam