ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਰਨਾਟਕ ਦੇ ਕਾਰਵਾਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
Posted On:
09 JUL 2026 2:17PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਕਾਰਵਾਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨ-ਮਾਲ ਦੇ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;
"ਕਰਨਾਟਕ ਦੇ ਉੱਤਰ ਕੰਨੜ ਜ਼ਿਲ੍ਹੇ ਦੇ ਕਾਰਵਾਰ ਵਿੱਚ ਹੋਇਆ ਹਾਦਸਾ ਬਹੁਤ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ: ਪੀਐੱਮ @narendramodi"
*******
ਐਮਜੇਪੀਐੱਸ/ਐੱਸਐੱਸ/ਐੱਸਟੀ
(Release ID: 2283151)
ਵਿਜ਼ੀਟਰ ਕਾਊਂਟਰ : 50
Read this release in:
English
,
Urdu
,
Marathi
,
हिन्दी
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam