ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਪ੍ਰਭੂ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਤਮ ਸਾਂਝਾ ਕੀਤਾ
Posted On:
16 JUL 2026 10:45AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਮਹਾਪ੍ਰਭੂ ਜਗਨਨਾਥ ਦੇ ਅਸ਼ੀਰਵਾਦ ਦੀ ਕਾਮਨਾ ਕਰਦੇ ਹੋਏ ਸੰਸਕ੍ਰਿਤ ਵਿੱਚ ਇੱਕ ਸੁਭਾਸ਼ਤਮ ਸਾਂਝਾ ਕੀਤਾ:
“देवदेव जगन्नाथ सुरासुरनमस्कृत।
पुण्यश्लोकाव्ययानन्त परमात्मन्नमोऽस्तुते॥"
ਸ਼੍ਰੀ ਮੋਦੀ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਮਹਾਪ੍ਰਭੂ ਜਗਨਨਾਥ ਦੀ ਬ੍ਰਹਮ ਕਿਰਪਾ ਸਾਰੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਨਵੀਂ ਊਰਜਾ ਦਾ ਸੰਚਾਰ ਕਰੇਗੀ ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਮਹਾਪ੍ਰਭੂ ਜਗਨਨਾਥ ਦੀ ਰਥ ਯਾਤਰਾ ਦੇ ਸ਼ੁਭ ਮੌਕੇ ’ਤੇ ਮੇਰੀ ਕਾਮਨਾ ਹੈ ਕਿ ਉਨ੍ਹਾਂ ਦਾ ਅਸ਼ੀਰਵਾਦ ਸਾਡੇ ਸਾਰਿਆਂ ’ਤੇ ਹਮੇਸ਼ਾ ਬਣਿਆ ਰਹੇ। ਉਨ੍ਹਾਂ ਦੀ ਬ੍ਰਹਮ ਕਿਰਪਾ ਨਾਲ ਸਾਡੇ ਸਾਰੇ ਦੇਸ਼ ਵਾਸੀਆਂ ਦੇ ਜੀਵਨ ਵਿੱਚ ਨਵੀਂ ਊਰਜਾ ਦਾ ਸੰਚਾਰ ਹੋਵੇ।
देवदेव जगन्नाथ सुरासुरनमस्कृत।
पुण्यश्लोकाव्ययानन्त परमात्मन्नमोऽस्तुते॥
***************
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2285375)
ਵਿਜ਼ੀਟਰ ਕਾਊਂਟਰ : 39
Read this release in:
English
,
Urdu
,
हिन्दी
,
Manipuri
,
Bengali
,
Bengali-TR
,
Assamese
,
Gujarati
,
Odia
,
Tamil
,
Telugu
,
Kannada
,
Malayalam