ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ
Posted On:
17 JUL 2026 10:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲੰਧਰ ਵਿੱਚ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਅਧਿਆਤਮਿਕ ਜਾਗਰੂਕਤਾ ਅਤੇ ਸਮਾਜ ਭਲਾਈ ਵਿੱਚ ਸੰਤ ਨਿਰੰਜਨ ਦਾਸ ਜੀ ਦਾ ਯੋਗਦਾਨ ਬਹੁਤ ਪ੍ਰੇਰਣਾਦਾਇਕ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਪੋਸਟ ਕੀਤਾ:
ਜਲੰਧਰ ਵਿੱਚ ਸੰਤ ਨਿਰੰਜਨ ਦਾਸ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਅਧਿਆਤਮਿਕ ਜਾਗਰੂਕਤਾ ਅਤੇ ਸਮਾਜ ਭਲਾਈ ਵਿੱਚ ਉਨ੍ਹਾਂ ਦਾ ਯੋਗਦਾਨ ਬਹੁਤ ਪ੍ਰੇਰਣਾਦਾਇਕ ਹੈ।
*****
ਐੱਮਜੇਪੀਐੱਸ/ਐੱਸਐੱਸ/ਵੀਜੇ
(Release ID: 2286439)
ਵਿਜ਼ੀਟਰ ਕਾਊਂਟਰ : 41
Read this release in:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam