ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ

Posted On: 19 JUL 2026 10:55AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਉਂਦਾ ਹੈ ਅਤੇ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

ਸ਼੍ਰੀ ਮੋਦੀ ਨੇ ਐੱਕਸ 'ਤੇ ਪੋਸਟ ਕੀਤਾ;

ਮਹਾਨ ਕ੍ਰਾਂਤੀਕਾਰੀ ਮੰਗਲ ਪਾਂਡੇ ਜੀ ਨੂੰ ਉਨ੍ਹਾਂ ਦੀ ਜਯੰਤੀ 'ਤੇ ਕੋਟਿ-ਕੋਟਿ ਪ੍ਰਣਾਮ। ਮਾਤ-ਭੂਮੀ ਦੇ ਸਵੈ-ਮਾਣ ਅਤੇ ਸਨਮਾਨ ਦੀ ਰਾਖੀ ਲਈ ਉਨ੍ਹਾਂ ਨੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦਾ ਦਲੇਰਾਨਾ ਜੀਵਨ ਅੱਜ ਵੀ ਹਰ ਭਾਰਤੀ ਨੂੰ ਮਾਣ ਨਾਲ ਭਰ ਦਿੰਦਾ ਹੈ। ਦੇਸ਼ ਭਗਤੀ ਨਾਲ ਲਬਰੇਜ਼ ਉਨ੍ਹਾਂ ਦੀ ਬਹਾਦਰੀ ਦੀ ਗਾਥਾ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ।

 

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2286451) ਵਿਜ਼ੀਟਰ ਕਾਊਂਟਰ : 44