ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀਮਤੀ ਚੇਨੰਮਾ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

Posted On: 18 JUL 2026 8:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਦੇਵਗੌੜਾ ਜੀ ਦੀ ਪਤਨੀ ਸ਼੍ਰੀਮਤੀ ਚੇਨੰਮਾ ਜੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀਮਤੀ ਚੇਨੰਮਾ ਜੀ ਨੂੰ ਉਨ੍ਹਾਂ ਦੀ ਨਿਮਰਤਾ ਅਤੇ ਸਮਾਜ ਸੇਵਾ ਪ੍ਰਤੀ ਉਨ੍ਹਾਂ ਦੇ ਜਜ਼ਬੇ ਲਈ ਸਤਿਕਾਰਿਆ ਜਾਂਦਾ ਸੀ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ: 

"ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਦੇਵਗੌੜਾ ਜੀ ਦੀ ਪਤਨੀ ਸ਼੍ਰੀਮਤੀ ਚੇਨੰਮਾ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਨੂੰ ਉਨ੍ਹਾਂ ਦੀ ਨਿਮਰਤਾ ਅਤੇ ਸਮਾਜ ਦੀ ਸੇਵਾ ਪ੍ਰਤੀ ਜਜ਼ਬੇ ਲਈ ਸਤਿਕਾਰਿਆ ਜਾਂਦਾ ਸੀ। ਦੁੱਖ ਦੀ ਇਸ ਘੜੀ ਵਿੱਚ ਮੇਰੀ ਹਮਦਰਦੀ ਸ਼੍ਰੀ ਦੇਵਗੌੜਾ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਦੇ ਨਾਲ ਹੈ। ਓਮ ਸ਼ਾਂਤੀ।"

 

 

ಮಾಜಿ ಪ್ರಧಾನಮಂತ್ರಿ ಶ್ರೀ ದೇವೇಗೌಡ ಅವರ ಪತ್ನಿ ಶ್ರೀಮತಿ ಚೆನ್ನಮ್ಮನವರ ನಿಧನದಿಂದ ತೀವ್ರ ದುಃಖವಾಗಿದೆ. ಅವರು ತಮ್ಮ ವಿನಯ ಮತ್ತು ಸಮಾಜ ಸೇವೆಯ ಮೇಲಿನ ಬದ್ಧತೆಗಾಗಿ ಎಲ್ಲರ ಗೌರವಕ್ಕೆ ಪಾತ್ರರಾಗಿದ್ದರು. ಈ ದುಃಖದ ಸಮಯದಲ್ಲಿ, ಶ್ರೀ ದೇವೇಗೌಡರು ಮತ್ತು ಅವರ ಇಡೀ ಕುಟುಂಬಕ್ಕೆ ನನ್ನ ಹೃದಯಪೂರ್ವಕ ಸಂತಾಪಗಳು. ಓಂ ಶಾಂತಿ.

 

************

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2286453) ਵਿਜ਼ੀਟਰ ਕਾਊਂਟਰ : 44