ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੋਨਮ ਜੀ ਨੂੰ ਡਾਕਟਰਾਂ ਦੀ ਸਲਾਹ ਮੰਨਣ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ


Posted On: 24 JUL 2026 6:10AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੋਨਮ ਜੀ ਨੂੰ ਬੇਨਤੀ ਕੀਤੀ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਦਾ ਪਾਲਣ ਕਰਨ ਅਤੇ ਛੇਤੀ ਤੋਂ ਛੇਤੀ ਆਪਣਾ ਪੁਰਾਣਾ ਭਾਰ ਮੁੜ ਹਾਸਲ ਕਰਨ। 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਨ ਕਿ ਸੋਨਮ ਜੀ ਸਿਹਤਮੰਦ ਰਹਿਣ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਲਿਖਿਆ;

"ਮੈਂ ਸੋਨਮ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਡਾਕਟਰਾਂ ਦੀ ਸਲਾਹ ਅਨੁਸਾਰ ਆਪਣੀ ਰੋਜ਼ਾਨਾ ਦੀ ਰੁਟੀਨ ਰੱਖਣ ਅਤੇ ਛੇਤੀ ਤੋਂ ਛੇਤੀ ਆਪਣਾ ਪੁਰਾਣਾ ਭਾਰ ਮੁੜ ਹਾਸਲ ਕਰਨ।

ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸੋਨਮ ਜੀ ਸਿਹਤਮੰਦ ਰਹਿਣ।

@Wangchuk66

@GitanjaliAngmo"

*****

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2288718) ਵਿਜ਼ੀਟਰ ਕਾਊਂਟਰ : 49