ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਅੱਜ ਦੀ ਕੈਬਨਿਟ ਵਿੱਚ ਪੇਪਰ ਲੀਕ ਵਿਰੁੱਧ ਹੋਰ ਸਖ਼ਤ ਕਾਰਵਾਈਆਂ ਕਰਨ ਦਾ ਐਲਾਨ ਕੀਤਾ
Posted On:
24 JUL 2026 6:08AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੀਤੀ ਰਾਤ ਇੱਕ ਵੀਡੀਓ ਸੰਦੇਸ਼ ਰਾਹੀਂ ਐਲਾਨ ਕੀਤਾ ਕਿ ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਦੀ ਕੈਬਨਿਟ ਮੀਟਿੰਗ ਵਿੱਚ ਹੋਰ ਸਖ਼ਤ ਕਾਰਵਾਈਆਂ ਕੀਤੀਆਂ ਜਾਣਗੀਆਂ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"ਪੇਪਰ ਲੀਕ ਵਿਰੁੱਧ ਹੋਰ ਸਖ਼ਤ ਕਾਰਵਾਈਆਂ ਕੱਲ੍ਹ ਦੀ ਕੈਬਨਿਟ ਵਿੱਚ ਕੀਤੀਆਂ ਜਾਣਗੀਆਂ!"
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2288719)
ਵਿਜ਼ੀਟਰ ਕਾਊਂਟਰ : 39
Read this release in:
English
,
Urdu
,
Marathi
,
हिन्दी
,
Bengali-TR
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam