ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ
Posted On:
26 JUL 2026 3:28PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ 2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸੋਨ ਤਗਮਾ ਜਿੱਤਣ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਸਕੁਐਸ਼ ਖਿਡਾਰਨ ਬਣਨ ’ਤੇ ਅਨਾਹਤ ਸਿੰਘ ’ਤੇ ਮਾਣ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਨੌਜਵਾਨਾਂ ਵਿੱਚ ਸਕੁਐਸ਼ ਨੂੰ ਹੋਰ ਪ੍ਰਸਿੱਧ ਬਣਾਵੇਗੀ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"2026 ਵਿਸ਼ਵ ਜੂਨੀਅਰ ਸਕੁਐਸ਼ ਚੈਂਪੀਅਨਸ਼ਿਪ ਵਿੱਚ ਇੱਕ ਇਤਿਹਾਸਕ ਪ੍ਰਾਪਤੀ।
ਅਨਾਹਤ ਸਿੰਘ ਨੂੰ ਸੋਨ ਤਗਮਾ ਜਿੱਤਣ ਅਤੇ ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਸਕੁਐਸ਼ ਖਿਡਾਰਨ ਬਣਨ ’ਤੇ ਮਾਣ ਹੈ। ਇਹ ਪ੍ਰਾਪਤੀ ਨੌਜਵਾਨਾਂ ਵਿੱਚ ਸਕੁਐਸ਼ ਦੀ ਪ੍ਰਸਿੱਧੀ ਨੂੰ ਹੋਰ ਵਧਾਵੇਗੀ।
@Anahat_Singh13"
*****
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2289739)
ਵਿਜ਼ੀਟਰ ਕਾਊਂਟਰ : 30
Read this release in:
Marathi
,
Telugu
,
Assamese
,
Bengali
,
Bengali-TR
,
Manipuri
,
Odia
,
English
,
Urdu
,
हिन्दी
,
Gujarati
,
Tamil
,
Kannada
,
Malayalam