ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਪ੍ਰੈੱਸ ਬਿਆਨ

Posted On: 25 JUL 2026 8:35PM by PIB Chandigarh

ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ, ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਤਹਿਤ, ਸ਼੍ਰੀ ਧਰਮੇਂਦਰ ਪ੍ਰਧਾਨ ਦਾ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।

ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਦੀ ਸਲਾਹ ’ਤੇ, ਰਾਸ਼ਟਰਪਤੀ ਨੇ ਹਦਾਇਤ ਕੀਤੀ ਹੈ ਕਿ ਕੈਬਨਿਟ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਵਿਭਾਗਾਂ ਦੇ ਨਾਲ-ਨਾਲ ਸਿੱਖਿਆ ਮੰਤਰਾਲੇ ਦਾ ਕਾਰਜਭਾਰ ਵੀ ਸੌਂਪਿਆ ਜਾਵੇ।

************

 

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2289740) ਵਿਜ਼ੀਟਰ ਕਾਊਂਟਰ : 44