ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਬਿਆਨ
Posted On:
24 JUL 2026 8:51PM by PIB Chandigarh
ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ, ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਖੰਡ (2) ਤਹਿਤ, ਸ਼੍ਰੀ ਰਵਨੀਤ ਸਿੰਘ ਦਾ ਕੇਂਦਰੀ ਮੰਤਰੀ ਪ੍ਰੀਸ਼ਦ ਤੋਂ ਦਿੱਤਾ ਅਸਤੀਫਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ।
*********
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2289742)
ਵਿਜ਼ੀਟਰ ਕਾਊਂਟਰ : 41
Read this release in:
Odia
,
English
,
Urdu
,
हिन्दी
,
Marathi
,
Assamese
,
Gujarati
,
Tamil
,
Telugu
,
Kannada
,
Malayalam