ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰੀਖਿਆ ਸੁਧਾਰਾਂ ਲਈ ਉੱਚ ਤਾਕਤੀ ਟਾਸਕ ਫੋਰਸ ਦੇ ਗਠਨ ਦਾ ਐਲਾਨ ਕੀਤਾ

Posted On: 26 JUL 2026 7:21PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਐਲਾਨ ਕੀਤਾ ਕਿ ਸ਼੍ਰੀ ਨੰਦਨ ਨੀਲਕਨੀ ਦੀ ਪ੍ਰਧਾਨਗੀ ਹੇਠ ਪ੍ਰੀਖਿਆ ਸੁਧਾਰਾਂ ਲਈ ਇੱਕ ਉੱਚ ਤਾਕਤੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:

"ਸ਼੍ਰੀ ਨੰਦਨ ਨੀਲਕਨੀ ਦੀ ਪ੍ਰਧਾਨਗੀ ਹੇਠ ਪ੍ਰੀਖਿਆ ਸੁਧਾਰਾਂ ਲਈ ਉੱਚ ਤਾਕਤੀ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਹੈ। 

@NandanNilekani"

***********

ਐੱਮਜੇਪੀਐੱਸ/ਐੱਸਐੱਸ/ਪੀਆਰਕੇ


(Release ID: 2289779) ਵਿਜ਼ੀਟਰ ਕਾਊਂਟਰ : 39