ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਕੀਤੀ

Posted On: 28 JUL 2026 2:12PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਸਾਰਿਆਂ ਦੀ ਸੁਰੱਖਿਆ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।

ਸ਼੍ਰੀ ਮੋਦੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਅਸਾਮ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਜੂਦਾ ਹੜ੍ਹ ਦੀ ਸਥਿਤੀ ਬਾਰੇ ਚਰਚਾ ਕੀਤੀ।

ਕੇਂਦਰ ਸਰਕਾਰ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅਸਾਮ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਖ਼ੁਸ਼ਹਾਲੀ ਲਈ ਅਰਦਾਸ ਕਰਦਾ ਹਾਂ।"

******

ਐੱਮਜੇਪੀਐੱਸ/ਐੱਸਐੱਸ/ਐੱਸਟੀ


(Release ID: 2290394) ਵਿਜ਼ੀਟਰ ਕਾਊਂਟਰ : 52