ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਸਦ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਵਾਲੇ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕੀਤੀ
Posted On:
30 JUL 2026 11:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਵੱਲੋਂ ਇੱਕ ਬਿੱਲ ਦੇ ਪਾਸ ਹੋਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ਤੇ ਇੱਕ ਪੋਸਟ ਵਿੱਚ ਸਾਂਝਾ ਕੀਤਾ:
"ਸੰਸਦ ਨੇ ਇੱਕ ਬਿੱਲ ਪਾਸ ਕੀਤਾ ਹੈ ਜੋ ਸਾਡੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਂਦਾ ਹੈ!"
**** **** ****
MJPS/SS/PRK
(Release ID: 2292188)
ਵਿਜ਼ੀਟਰ ਕਾਊਂਟਰ : 43
Read this release in:
English
,
Urdu
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam