ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਛੱਤੀਸਗੜ੍ਹ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 31 JUL 2026 1:06PM by PIB Chandigarh

ਛੱਤੀਸਗੜ੍ਹ ਦੇ ਮੁੱਖ ਮੰਤਰੀ ਸ਼੍ਰੀ ਵਿਸ਼ਣੂ ਦੇਵ ਸਾਈ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ 'ਤੇ ਪੋਸਟ ਕੀਤਾ;

"ਛੱਤੀਸਗੜ੍ਹ ਦੇ ਮੁੱਖ ਮੰਤਰੀ, ਸ਼੍ਰੀ @vishnudsai ਨੇ ਅੱਜ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

@ChhattisgarhCMO"

*********

ਐਮਜੇਪੀਐਸ/ਐਸਐਸ/ਐਸਟੀ


(Release ID: 2292378) ਵਿਜ਼ੀਟਰ ਕਾਊਂਟਰ : 32