ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੀਮਾ ਨੂੰ ਰਾਸ਼ਟਰਮੰਡਲ ਖੇਡਾਂ 2026 ਵਿੱਚ ਮਹਿਲਾ ਡਿਸਕਸ ਥ੍ਰੋਅ ਵਿੱਚ ਕਾਂਸੀ ਦਾ ਤਮਗ਼ਾ ਜਿੱਤਣ 'ਤੇ ਵਧਾਈ ਦਿੱਤੀ
Posted On:
31 JUL 2026 2:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਗਲਾਸਗੋ ਰਾਸ਼ਟਰਮੰਡਲ ਖੇਡਾਂ 2026 ਵਿੱਚ ਪੁਰਸ਼ਾਂ ਦੇ +110 ਕਿੱਲੋਗ੍ਰਾਮ ਵੇਟਲਿਫਟਿੰਗ ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ 'ਤੇ ਲਵਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਲਵਪ੍ਰੀਤ ਸਿੰਘ ਨੇ ਆਪਣੇ ਸ਼ਾਨਦਾਰ ਯਤਨਾਂ ਨਾਲ ਸਨੈਚ ਈਵੈਂਟ ਵਿੱਚ ਰਾਸ਼ਟਰਮੰਡਲ ਖੇਡਾਂ ਦਾ ਇੱਕ ਨਵਾਂ ਰਿਕਾਰਡ ਬਣਾਇਆ।
ਸ਼੍ਰੀ ਮੋਦੀ ਨੇ ਉਨ੍ਹਾਂ ਦੇ ਸਮਰਪਣ ਅਤੇ ਦ੍ਰਿੜ੍ਹਤਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਲਿਖਿਆ;
“ਪੁਰਸ਼ਾਂ ਦੇ +110 ਕਿੱਲੋਗ੍ਰਾਮ ਈਵੈਂਟ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਲਈ ਲਵਪ੍ਰੀਤ ਸਿੰਘ ਦਾ ਬੇਮਿਸਾਲ ਪ੍ਰਦਰਸ਼ਨ। ਸਨੈਚ ਵਿੱਚ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਨੇ ਰਾਸ਼ਟਰਮੰਡਲ ਖੇਡਾਂ ਦਾ ਇੱਕ ਨਵਾਂ ਰਿਕਾਰਡ ਵੀ ਕਾਇਮ ਕੀਤਾ। ਉਨ੍ਹਾਂ ਦਾ ਸਮਰਪਣ ਅਤੇ ਦ੍ਰਿੜ੍ਹਤਾ ਸੱਚਮੁੱਚ ਸ਼ਲਾਘਾਯੋਗ ਹੈ। ਭਵਿੱਖ ਦੇ ਯਤਨਾਂ ਲਈ ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।
#CWG2026”
****
MJPS/SS/ST
(Release ID: 2292726)
ਵਿਜ਼ੀਟਰ ਕਾਊਂਟਰ : 51
Read this release in:
Telugu
,
Marathi
,
Kannada
,
Malayalam
,
Assamese
,
Odia
,
English
,
Urdu
,
हिन्दी
,
Bengali
,
Manipuri
,
Gujarati
,
Tamil