ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਦੇ ਮਾਧਿਅਮ ਨਾਲ ਆਯੋਜਿਤ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਮੌਕੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ
Posted On:
02 AUG 2026 8:41PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਦੀ ਸ਼ੁਰੂਆਤ ਮੌਕੇ ਆਪਣੇ ਸੰਬੋਧਨ ਦੀਆਂ ਝਲਕੀਆਂ ਸਾਂਝੀਆਂ ਕੀਤੀਆਂ ਹਨ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਐੱਕਸ 'ਤੇ ਪੋਸਟਾਂ ਦੀ ਇੱਕ ਲੜੀ ਵਿੱਚ ਕਿਹਾ:
"ਕਾਸ਼ੀ ਦੀ ਪਵਿੱਤਰ ਧਰਤੀ ਤੋਂ ਉੱਠਿਆ ਭਲਾਈ ਦਾ ਵਿਚਾਰ ਹੁਣ ਇੱਕ ਰਾਸ਼ਟਰੀ ਪ੍ਰੋਜੈਕਟ ਬਣ ਗਿਆ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ‘ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ ਸੰਕਲਪ ਅਭਿਆਨ’ ਸਮੂਹਿਕ ਭਾਵਨਾ ਦੀ ਸ਼ਕਤੀ ਨਾਲ ਹਰ ਨੌਜਵਾਨ ਦੇ ਦਿਲ ਨੂੰ ਛੂਹਣ ਵਾਲਾ ਹੈ।"
"ਨਸ਼ੇ ਕੁਝ ਸਮੇਂ ਲਈ ‘High’ ਕਰਦੇ ਹਨ, ਪਰ ਕਰੀਅਰ ਅਤੇ ਪਰਿਵਾਰਕ ਜ਼ਿੰਦਗੀ ਨੂੰ ‘Low’ ਕਰ ਦਿੰਦੇ ਹਨ। ਇਸ ਲਈ ਨਸ਼ਾ ਮੁਕਤ ਰਹਿ ਕੇ ਸਾਡੇ ਨੌਜਵਾਨਾਂ ਨੂੰ ਆਪਣੀ ਸਮਰੱਥਾ ਦੀ ਰਾਖੀ ਕਰਨੀ ਚਾਹੀਦੀ ਹੈ!"
"ਨਸ਼ਾ ਮੁਕਤੀ ਦੀ ਦਿਸ਼ਾ ਵਿੱਚ ਦੇਸ਼ ਭਰ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਾਡੇ ਪ੍ਰੋਫੈਸਰਾਂ ਨੂੰ ਮੇਰੀ ਇਹ ਵਿਸ਼ੇਸ਼ ਅਪੀਲ..."
************
ਐੱਮਜੇਪੀਐੱਸ/ਐੱਸਐੱਸ/ਐੱਸਟੀ
(Release ID: 2293623)
ਵਿਜ਼ੀਟਰ ਕਾਊਂਟਰ : 45
Read this release in:
Odia
,
Telugu
,
Kannada
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Malayalam