ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਭਾਰਤ ਦੇ ਨੌਜਵਾਨਾਂ ਦੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ

प्रविष्टि तिथि: 04 AUG 2026 11:25AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਨੌਜਵਾਨਾਂ ਦੇ ਯਤਨਾਂ ਅਤੇ ਸਮਰਪਣ ਦੀ ਸ਼ਲਾਘਾ ਕਰਦੇ ਹੋਏ ਇੱਕ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕੀਤਾ ਹੈ:

"न हि ज्ञानेन सदृशं पवित्रमिह विद्यते ।

तत्स्वयं योगसंसिद्ध: कालेनात्मनि विन्दति ॥" 

ਸ਼੍ਰੀ ਮੋਦੀ ਨੇ ਕਿਹਾ ਹੈ ਕਿ ਲਗਾਤਾਰ ਯਤਨ ਅਤੇ ਸਮਰਪਣ ਨਾਲ ਸਾਡੀ ਪ੍ਰਤਿਭਾ ਨਿੱਖਰਦੀ ਹੈ ਅਤੇ ਉਸ ਵਿੱਚ ਸੁਧਾਰ ਹੁੰਦਾ ਹੈ ਅਤੇ ਸਾਡੇ ਨੌਜਵਾਨ ਇਹਨਾਂ ਹੀ ਗੁਣਾਂ ਨੂੰ ਅਪਣਾ ਕੇ ਭਾਰਤ ਦਾ ਮਾਣ ਵਧਾ ਰਹੇ ਹਨ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਕੀਤੀ ਗਈ ਪੋਸਟ ਵਿੱਚ ਲਿਖਿਆ ਹੈ:

ਲਗਾਤਾਰ ਯਤਨ ਅਤੇ ਸਮਰਪਣ ਨਾਲ ਸਾਡੀ ਪ੍ਰਤਿਭਾ ਹੋਰ ਨਿੱਖਰਦੀ ਹੈ। ਅੱਜ ਸਾਡੇ ਨੌਜਵਾਨ ਇਹਨਾਂ ਹੀ ਗੁਣਾਂ ਨੂੰ ਅਪਣਾ ਕੇ ਦੁਨੀਆ ਭਰ ਵਿੱਚ ਦੇਸ਼ ਦਾ ਨਾਂ ਰੋਸ਼ਨ ਕਰ ਰਹੇ ਹਨ।

न हि ज्ञानेन सदृशं पवित्रमिह विद्यते ।

तत्स्वयं योगसंसिद्ध: कालेनात्मनि विन्दति ॥

***************

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2294333) आगंतुक पटल : 5
इस विज्ञप्ति को इन भाषाओं में पढ़ें: English , Urdu , हिन्दी , Manipuri , Bengali , Bengali-TR , Assamese , Gujarati , Tamil , Telugu , Kannada , Malayalam