ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ

प्रविष्टि तिथि: 04 AUG 2026 3:57PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵੀ ਸ਼੍ਰੀ ਡੀ. ਵਾਈ. ਪਾਟਿਲ ਜੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼੍ਰੀ ਡੀ. ਵਾਈ. ਪਾਟਿਲ ਜੀ ਨੇ ਹਮੇਸ਼ਾ ਦੂਜਿਆਂ, ਵਿਸ਼ੇਸ਼ ਤੌਰ 'ਤੇ ਗ਼ਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਰਜ ਕੀਤਾ।

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

ਸ਼੍ਰੀ ਡੀ. ਵਾਈ. ਪਾਟਿਲ ਜੀ ਖ਼ਾਸ ਤੌਰ 'ਤੇ ਪਰਉਪਕਾਰ ਅਤੇ ਸਿੱਖਿਆ ਦੇ ਮਾਧਿਅਮ ਨਾਲ ਸਮਾਜ ਦੀ ਸੇਵਾ ਕਰਨ ਵਿੱਚ ਸਭ ਤੋਂ ਮੋਹਰੀ ਸਨ। ਉਨ੍ਹਾਂ ਨੇ ਹਮੇਸ਼ਾ ਦੂਜਿਆਂ, ਵਿਸ਼ੇਸ਼ ਤੌਰ 'ਤੇ ਗ਼ਰੀਬਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਕਾਰਜ ਕੀਤਾ। ਉਨ੍ਹਾਂ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।

************

ਐਮਜੇਪੀਐਸ/ਐਸਐਸ/ਵੀਜੇ

 


(रिलीज़ आईडी: 2294389) आगंतुक पटल : 6
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Gujarati , Tamil , Telugu , Kannada , Malayalam