ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਧਿਆਤਮਿਕ ਵਿਕਾਸ 'ਤੇ ਜ਼ੋਰ ਦੇਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ

प्रविष्टि तिथि: 05 AUG 2026 12:30PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਧਿਆਤਮਿਕ ਵਿਕਾਸ 'ਤੇ ਜ਼ੋਰ ਦੇਣ ਵਾਲੇ ਇੱਕ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ:

"आत्मोदयः परज्यानिर्द्वयं नीतिरितीयती।

तदूरीकृत्य कृतिभिर्वाचस्पत्यं प्रतायते।।"

 ਸ਼੍ਰੀ ਮੋਦੀ ਨੇ ਕਿਹਾ ਕਿ ਅਧਿਆਤਮਿਕ ਵਿਕਾਸ ਵਿਅਕਤੀ ਵਿੱਚ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, "ਇਸੇ ਸਿਧਾਂਤ ਤੋਂ ਪ੍ਰੇਰਿਤ ਹੋ ਕੇ, ਅੱਜ ਸਾਡੀ ਯੁਵਾ ਸ਼ਕਤੀ ਦੇਸ਼ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾ ਰਹੀ ਹੈ।"

 ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ: 

ਆਤਮਿਕ ਵਿਕਾਸ ਵਿਅਕਤੀ ਦੇ ਅੰਦਰ ਸੇਵਾ, ਸਮਰਪਣ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਪੈਦਾ ਕਰਦਾ ਹੈ। ਇਸ ਤੋਂ ਪ੍ਰੇਰਿਤ ਹੋ ਕੇ ਅੱਜ ਸਾਡੀ ਯੁਵਾ ਸ਼ਕਤੀ ਦੇਸ਼ ਨੂੰ ਹਰ ਖੇਤਰ ਵਿੱਚ ਅੱਗੇ ਲੈ ਕੇ ਜਾ ਰਹੀ ਹੈ।

आत्मोदयः परज्यानिर्द्वयं नीतिरितीयती।

तदूरीकृत्य कृतिभिर्वाचस्पत्यं प्रतायते।।

***************

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2295309) आगंतुक पटल : 20
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam