ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਰਾਜ ਸਭਾ ਸੰਸਦ ਮੈਂਬਰ ਸ਼੍ਰੀ ਨੀਤੀਸ਼ ਕੁਮਾਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 04 AUG 2026 6:44PM by PIB Chandigarh

ਰਾਜ ਸਭਾ ਦੇ ਸੰਸਦ ਮੈਂਬਰ ਸ਼੍ਰੀ ਨੀਤੀਸ਼ ਕੁਮਾਰ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। 

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ 'ਤੇ ਪੋਸਟ ਸਾਂਝੀ ਕੀਤੀ ਹੈ:

 ਰਾਜ ਸਭਾ ਦੇ ਸੰਸਦ ਮੈਂਬਰ ਸ਼੍ਰੀ @NitishKumar ਜੀ ਨੇ ਅੱਜ ਪਹਿਲਾਂ ਪ੍ਰਧਾਨ ਮੰਤਰੀ @narendramodi ਨਾਲ ਮੁਲਾਕਾਤ ਕੀਤੀ।

****

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2295319) ਵਿਜ਼ੀਟਰ ਕਾਊਂਟਰ : 41