ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਸ਼੍ਰੀ ਟੇਡ ਸਾਰਾਂਡੋਸ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 05 AUG 2026 11:00PM by PIB Chandigarh

ਨੈੱਟਫਲਿਕਸ ਦੇ ਸਹਿ-ਸੀਈਓ ਸ਼੍ਰੀ ਟੇਡ ਸਾਰਾਂਡੋਸ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਕੋਲ ਕਹਾਣੀ ਸੁਣਾਉਣ ਦੀ ਇੱਕ ਅਮੀਰ ਪਰੰਪਰਾ ਹੈ ਅਤੇ ਰਚਨਾਤਮਕ ਪ੍ਰਤਿਭਾ ਦਾ ਇੱਕ ਬੇਮਿਸਾਲ ਖ਼ਜ਼ਾਨਾ ਹੈ, ਜਿਸ ਦੀ ਵਰਤੋਂ ਸਮਗਰੀ ਸਿਰਜਣ ਲਈ ਸਾਡੇ ਦੇਸ਼ ਨੂੰ ਇੱਕ ਗਲੋਬਲ ਹੱਬ ਵਜੋਂ ਮਜ਼ਬੂਤ ​​ਕਰਨ ਲਈ ਕੀਤੀ ਜਾ ਸਕਦੀ ਹੈ । 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:

"ਸ਼੍ਰੀ ਟੇਡ ਸਾਰਾਂਡੋਸ ਨੂੰ ਮਿਲ ਕੇ ਖ਼ੁਸ਼ੀ ਹੋਈ। ਭਾਰਤ ਦੇ ਮੀਡੀਆ ਅਤੇ ਮਨੋਰੰਜਨ ਖੇਤਰ ਦੀ ਅਥਾਹ ਸੰਭਾਵਨਾ ਬਾਰੇ ਚਰਚਾ ਕੀਤੀ।

ਭਾਰਤ ਕੋਲ ਕਹਾਣੀ ਸੁਣਾਉਣ ਦੀ ਇੱਕ ਅਮੀਰ ਪਰੰਪਰਾ ਅਤੇ ਰਚਨਾਤਮਕ ਪ੍ਰਤਿਭਾ ਦਾ ਇੱਕ ਬੇਮਿਸਾਲ ਖ਼ਜ਼ਾਨਾ ਹੈ, ਜਿਸ ਦੀ ਵਰਤੋਂ ਸਮਗਰੀ ਨਿਰਮਾਣ ਲਈ ਸਾਡੇ ਦੇਸ਼ ਨੂੰ ਇੱਕ ਗਲੋਬਲ ਹੱਬ ਵਜੋਂ ਮਜ਼ਬੂਤ ਕਰਨ ਲਈ ਕੀਤੀ ਜਾ ਸਕਦੀ ਹੈ।"

*******

 

ਐੱਮਜੇਪੀਐੱਸ/ਐੱਸਐੱਸ/ਵੀਜੇ


(रिलीज़ आईडी: 2295368) आगंतुक पटल : 5
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Gujarati , Tamil , Telugu , Malayalam