ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਧਰਤੀ ਨੂੰ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ ਵਜੋਂ ਮਾਨਤਾ ਦੇਣ ਵਾਲੇ ਸੰਸਕ੍ਰਿਤ ਸੁਭਾਸ਼ਿਤਮ ਨੂੰ ਸਾਂਝਾ ਕੀਤਾ

Posted On: 06 AUG 2026 11:07AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਸੁਭਾਸ਼ਿਤਮ ਸਾਂਝਾ ਕਰਦਿਆਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਨੁੱਖਤਾ ਨੂੰ ਧਰਤੀ ਨਾਲ ਇਕਸੁਰਤਾ ਵਿੱਚ ਰਹਿਣਾ ਚਾਹੀਦਾ ਹੈ, ਕਿਉਂਕਿ ਧਰਤੀ ਸਮੁੱਚੇ ਜੀਵਨ ਦਾ ਪਾਲਣ-ਪੋਸ਼ਣ ਕਰਨ ਵਾਲੀ ਮਾਂ ਹੈ ਅਤੇ ਜਿਸ ਨੈਤਿਕ ਵਿਵਸਥਾ ਦਾ ਉਹ ਪਾਲਣ ਕਰਦੀ ਹੈ, ਉਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨੇ ਸੰਸਕ੍ਰਿਤ ਦਾ ਇੱਕ ਸਲੋਕ ਸਾਂਝਾ ਕੀਤਾ:

विश्वस्वं मातरमोषधीनां ध्रुवां भूमिं पृथिवीं धर्मणा धृताम्।

शिवां स्योनामनु चरेम विश्वहा॥

 

ਪ੍ਰਧਾਨ ਮੰਤਰੀ ਨੇ ਐੱਕਸ 'ਤੇ ਆਪਣੀ ਪੋਸਟ ਵਿੱਚ ਲਿਖਿਆ:

विश्वस्वं मातरमोषधीनां ध्रुवां भूमिं पृथिवीं धर्मणा धृताम्।

शिवां स्योनामनु चरेम विश्वहा॥

 

********

ਐੱਮਜੇਪੀਐੱਸ/ਐੱਸਐੱਸ/ਵੀਜੇ


(Release ID: 2295369) ਵਿਜ਼ੀਟਰ ਕਾਊਂਟਰ : 57