ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ
Posted On:
08 AUG 2026 11:52AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਇੱਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਕਿਹਾ, "ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ 'ਤੇ ਬਹੁਤ ਦੁੱਖ ਹੋਇਆ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਲਿਆ ਹੈ। ਜ਼ਖ਼ਮੀਆਂ ਦੇ ਜਲਦੀ ਤੋਂ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi
*** *** *** ***
ਐਮਜੇਪੀਐਸ/ਐਸਐਸ/ਵੀਜੇ
(Release ID: 2296847)
ਵਿਜ਼ੀਟਰ ਕਾਊਂਟਰ : 50
Read this release in:
English
,
Urdu
,
हिन्दी
,
Marathi
,
Bengali
,
Bengali-TR
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam