ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ’ਤੇ ਸ਼ੁਭਕਾਮਨਾਵਾਂ ਦਿੱਤੀਆਂ
Posted On:
15 AUG 2026 10:16AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪਾਰਸੀ ਭਾਈਚਾਰੇ ਦੇ ਜ਼ਿਕਰਯੋਗ ਯੋਗਦਾਨ ਨੇ ਸਾਡੇ ਰਾਸ਼ਟਰ ਨੂੰ ਅਣਗਿਣਤ ਤਰੀਕਿਆਂ ਨਾਲ ਖ਼ੁਸ਼ਹਾਲ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਲਿਖਿਆ:
“ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ’ਤੇ ਸ਼ੁਭਕਾਮਨਾਵਾਂ। ਵੱਖ-ਵੱਖ ਖੇਤਰਾਂ ਵਿੱਚ ਪਾਰਸੀ ਭਾਈਚਾਰੇ ਦੇ ਜ਼ਿਕਰਯੋਗ ਯੋਗਦਾਨ ਨੇ ਸਾਡੇ ਰਾਸ਼ਟਰ ਨੂੰ ਅਣਗਿਣਤ ਤਰੀਕਿਆਂ ਨਾਲ ਖ਼ੁਸ਼ਹਾਲ ਕੀਤਾ ਹੈ। ਆਉਣ ਵਾਲਾ ਸਾਲ ਸਾਰਿਆਂ ਦੇ ਲਈ ਸ਼ਾਂਤੀ, ਖ਼ੁਸ਼ੀ, ਖ਼ੁਸ਼ਹਾਲੀ ਅਤੇ ਚੰਗੀ ਸਿਹਤ ਨਾਲ ਭਰਪੂਰ ਹੋਵੇ।
ਨਵਰੋਜ਼ ਮੁਬਾਰਕ!”
*************
ਐੱਮਜੇਪੀਐੱਸ/ਐੱਸਐੱਸ/ਪੀਆਰਕੇ
(Release ID: 2299940)
ਵਿਜ਼ੀਟਰ ਕਾਊਂਟਰ : 49
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam